15/11/2024
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ ॥
ਜਿਊਂ ਕਰ ਸੂਰਜ ਨਿਕਲਿਆ ਤਾਰੇ ਛਪੇ ਪਲੋਆ ॥
ਆਪ ਜੀ ਨੂੰ ਅਤੇ ਸਮਹੂ ਪਰਿਵਾਰ ਨੂੰ ਗੁਰੂ ਨਾਨਕ ਦੇਵ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀਆਂ ਬਹੁਤ ਮੁਬਾਰਕਾਂ ਹੋਣ ਜੀ ਵਾਹਿਗੁਰੂ ਤੁਹਾਨੂੰ ਚੜ੍ਹਦੀ ਕਲਾ ਵਿੱਚ ਰੱਖੇ ਤੇ ਤੁਹਾਡੇ ਸਾਰਿਆਂ ਨੂੰ ਖੁਸ਼ੀਆਂ ਬਖਸ਼ੇ ਜੀ
🙏