27/12/2024
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਸਾਨੂੰ ਸਭ ਨੂੰ ਸਦੀਵੀ ਅਲਵਿਦਾ ਕਹਿ ਗਏ । ਉਹਨਾਂ ਦਾ ਚਲੇ ਜਾਣਾ ਦੇਸ਼, ਰਾਜਨੀਤੀ ਅਤੇ ਕੌਮ ਲਈ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਇੱਕ ਪ੍ਰਸਿੱਧ ਅਰਥ ਸ਼ਾਸਤਰੀ ਅਤੇ ਰਾਜਨੇਤਾ ਵਜੋਂ ਭਾਰਤ ਦੇ ਆਰਥਿਕ ਵਿਕਾਸ ਅਤੇ ਤਰੱਕੀ ਵਿੱਚ ਇਹਨਾਂ ਦਾ ਯੋਗਦਾਨ ਸਦਾ ਚੇਤਿਆਂ ਚ’ ਵਸਿਆ ਰਹੇਗਾ।
ਉਨ੍ਹਾਂ ਦੀ ਵਿਰਾਸਤ ਭਾਰਤ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।
I'm deeply saddened to hear about the passing of former Prime Minister Dr. Manmohan Singh ji. His demise is an irreparable loss for the country, politics and the nation. As a renowned economist and statesman, his contributions to India's economic growth and development are unparalleled.
My heartfelt prayers to Waheguru Ji for the peace of his soul.
His legacy continue to inspire future generations of Indians.